ਵੇਖੋ ਕਿਵੇਂ ਮੌਤ ਦੇ ਮੂੰਹ ਵਿੱਚੋਂ ਬਾਹਰ ਆਇਆ ਇਹ ਟਰੱਕ ਡਰਾਈਵਰ

खबरे

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਕਿਉਂਕਿ ਕੁਦਰਤ ਦੇ ਵੱਲੋਂ ਵੀ ਇੱਥੇ ਬਹੁਤੀਆਂ ਦਾ ਕਹਿਰ ਕੀਤਾ ਜਾ ਰਿਹਾ ਹੈ ਇਸ ਤੋਂ ਵੱਧ ਦੱਸਿਆ ਜਾ ਰਿਹਾ ਕਿ ਭਾਰਤ ਦੇ ਬਹੁਤ ਸਾਰੇ ਸੂਬਿਆਂ ਦੇ ਵਿੱਚ ਵੀ ਕੁਦਰਤ ਵੱਲੋਂ ਆਪਣਾ ਕਹਿਰ ਦਿਖਾਇਆ ਗਿਆ ਜਿਥੇ ਕਿ ਬਹੁਤ ਜ਼ਿਆਦਾ ਮੀਂਹ ਪਿਆ ਹੈ ਹੁਣ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬੋਝ ਦਾ ਬਾਹਰ ਲੂਰੇ ਜਿੱਤੇ ਕੇ ਦੇਖਿਆ ਜਾ

ਰਿਹਾ ਹੈ ਕਿ ਇੱਥੇ ਬਹੁਤ ਜ਼ਿਆਦਾ ਪਾਣੀ ਹੋਣ ਦੇ ਕਾਰਨ ਇੱਕ ਟਰੱਕ ਪਾਣੀ ਦੇ ਵਿੱਚ ਫਸ ਚੁੱਕਿਆ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇੱਥੇ ਹੁਣ ਇੱਥੇ ਟਰੱਕ ਡਰਾਈਵਰ ਇਸ ਟਰੱਕ ਦੇ ਉਪਰ ਚੜ੍ਹ ਗਿਆ ਹੈ ਜਿਸ ਤੋਂ ਦੇਖਿਆ ਜਾ ਰਿਹਾ ਹੈ ਪਾਣੀ ਦੇ ਵੱਲੋਂ ਇਸ ਟਰੱਕ ਨੂੰ ਪਲਟਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇਹ ਟਰੱਕ ਡਰਾਈਵਰ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ ਪਰ ਇਸ ਦੇ ਵੱਲੋਂ ਆਪਣੇ ਦਿਮਾਗ਼ ਦਾ ਇਸਤੇਮਾਲ ਕੀਤਾ ਜਾਂਦਾ ਹੈ ਤੇ ਇਹ ਟਰੱਕ ਦੇ ਉਪਰ ਚੜ੍ਹ ਜਾਂਦਾ ਹੈ ਜਿਸ ਤੋਂ ਬਾਅਦ ਪਾਣੀ ਦੇ ਵੱਲੋਂ ਟਰੱਕ ਨੂੰ ਟੇਢਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਟਰੱਕ ਦੇ ਉਪਰ

ਖੜ੍ਹਾ ਹੋਇਆ ਨਜ਼ਰ ਆਉਂਦਾ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਹੌਲੀ ਹੌਲੀ ਇਹ ਵਿਅਕਤੀ ਕਰਾਰੇ ਦੇ ਕੋਲ ਚਲਾ ਜਾਂਦਾ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਪਾਣੀ ਵਿੱਚ ਛਾਲ ਮਾਰ ਦਿੱਤੀ ਆਦੀਆ ਅਤੇ ਹੌਲੀ ਹੌਲੀ ਇਹ ਕਿਨਾਰੇ ਤੇ ਚਲਾ ਜਾਂਦਾ ਹੈ ਜਿਸ ਤੋਂ ਬਾਅਦ ਇਸ ਦੀ ਜ਼ਿੰਦਗੀ ਬਚ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਇਸ ਤੇ ਹੌਸਲੇ ਨੂੰ ਸਲਾਮ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *