ਵੇਖੋ ਕਿਵੇਂ ਪੰਜਾਬੀ ਨੌਜਵਾਨ ਭੁੱਬਾਂ ਮਾਰ ਰੋਇਆ

खबरे

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਦਾ ਬਹੁਤ ਜ਼ਰੂਰੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚੋਂ ਚਿੱਟਾ ਬਿਲਕੁਲ ਖਤਮ ਕਰ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਰ ਹੁਰੀਅਤ ਜਿਥੇ ਇਕ ਨੌਜਵਾਨ ਇਸ ਵੀਡੀਓ ਦੇ ਵਿਚ ਰੋਂਦਾ

ਹੋਇਆ ਨਜ਼ਰ ਆਉਂਦਾ ਹੈ ਜਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਨ ਸ਼ੇ ਕਰ ਕਰ ਕੇ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਹੋ ਚੁੱਕਿਆ ਹੈ ਅਤੇ ਉਸ ਦੇ ਵੱਲੋਂ ਬਹੁਤ ਸਾਰੇ ਟੀਕੇ ਵੀ ਲਗਾਏ ਜਾਂਦੇ ਹਨ ਜਿਸ ਵਿੱਚ ਉਸ ਨੌਜਵਾਨ ਦਾ ਕਹਿਣਾ ਹੈ ਕਿ ਹੁਣ ਉਹ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ ਜਿਸ ਤੋਂ ਬਾਅਦ ਉਸਦੇ ਵੱਲੋਂ ਭਗਵੰਤ ਮਾਨ ਦੇ ਅੱਗੇ ਹੱਥ ਜੋੜੇ ਜਾਂਦੇ ਹਨ ਕਿ ਉਨ੍ਹਾਂ ਨੂੰ ਬਚਾ ਲਿਆ ਜਾਵੇ ਕਿਉਂਕਿ ਉਹ ਇਹ ਸਾਰਾ ਕੁਝ ਕਰ ਕੇ ਅੱਕ ਚੁੱਕੇ ਹਨ ਅਤੇ ਉਹ ਹੁਣ ਇਸ ਦੇ ਵਿੱਚੋਂ ਬਾਹਰ ਨਿਕਲਣਾ ਚਾਹੁੰਦੇ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਇਸ ਤੋਂ ਪੁੱਛਿਆ ਵੀ ਜਾ ਰਿਹਾ ਹੈ ਕਿ ਕਿਹੜਾ ਨਸ਼ਾ ਕਰਦਾ ਹੈ ਤਾ

ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਚਿੱਟਾ ਵਿਧਾ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਹਰ ਰੋਜ਼ ਚੋਰੀ ਕਰਦਾ ਹੈ ਤੇ ਚੋਰੀ ਕਰਕੇ ਆਪਣੀ ਜ਼ਰੂਰਤ ਨੂੰ ਪੂਰਾ ਕਰਦਾ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਪੱਤਰਕਾਰਾਂ ਦੇ ਅੱਗੇ ਹੱਥ ਜੋੜੇ ਜਾ ਰਹੇ ਹਨ ਕੇਰਲ ਨੂੰ ਇਸ ਦਲਦਲ ਵਿੱਚੋਂ ਕੱਢਿਆ ਜਾਵੇ ਇਸ ਤੋਂ ਵੱਧ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *