ਬੱਚੀ ਨਾਲ ਹੈਵਾਨੀਅਤ ਨੂੰ ਅੰਜਾਮ ਦੇਣ ਵਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ

खबरे

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ 19 ਦਿਨ ਪਹਿਲਾਂ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਲਜ਼ਮ ਨੂੰ ਨੇਪਾਲ ਬਾਰਡਰ ਤੋਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਡਾਬਾ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸੋਨੂੰ ਦੀ ਫੋਟੋ ਜਾਰੀ ਕਰਕੇ ਉਸ ‘ਤੇ 2 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਨਾਲ ਹੀ ਉਸ ਦੀ ਫੋਟੋ ਜਨਤਕ ਥਾਂ ‘ਤੇ ਚਿਪਕਾਈ ਗਈ ਸੀ। ਉਹ ਲੜਕੀ ਦੀ ਲਾਸ਼ ਘਰ ਦੇ ਬੈੱਡ ਬਾਕਸ ਵਿੱਚ ਛੱਡ ਕੇ ਭੱਜ ਗਿਆ।

ਦਸੰਬਰ 2023 ਵਿੱਚ ਸੋਨੂੰ ਆਪਣੇ ਭਰਾ ਅਸ਼ੋਕ ਨਾਲ ਇਲਾਕੇ ਵਿੱਚ ਰਹਿਣ ਆਇਆ ਸੀ। ਸੋਨੂੰ ਦਾ ਭਰਾ ਇਲਾਕੇ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਭਰਨ ਦਾ ਕੰਮ ਕਰਦਾ ਹੈ। 28 ਦਸੰਬਰ ਨੂੰ ਸੋਨੂੰ ਲੜਕੀ ਨੂੰ ਉਸ ਦੀ ਦਾਦੀ ਦੀ ਚਾਹ ਦੀ ਦੁਕਾਨ ਤੋਂ ਕੁਝ ਲੈਣ ਦੇ ਬਹਾਨੇ ਲੈ ਗਿਆ। ਇਸ ਤੋਂ ਬਾਅਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਤਾਂ ਸੋਨੂੰ ਲੜਕੀ ਦਾ ਹੱਥ ਫੜ ਕੇ ਕਮਰੇ ਵਿੱਚ ਲੈ ਗਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਦੋਂ ਪੁਲਿਸ ਸੋਨੂੰ ਦੇ ਕਮਰੇ ‘ਚ ਗਈ ਤਾਂ ਉਨ੍ਹਾਂ ਨੂੰ ਲੜਕੀ ਦੀ ਲਾਸ਼ ਬੈੱਡ ਬਾਕਸ ‘ਚ ਪਈ ਮਿਲੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *