ਦਿੱਲੀ ਵੱਲ ਨੂੰ ਕਿਸਾਨਾਂ ਨੇ ਟਰੈਕਟਰਾਂ-ਗੱਡੀਆਂ ਦੇ ਮੂੰਹ ਕੀਤੇ

खबरे

ਦਿੱਲੀ ਦੀਆਂ ਬਰੂਹਾਂ ਤੇ ਹੋਏ ਕਿਸਾਨੀ ਅਦੋਂਲੰਨ ਦੀ ਇਕ ਝਲਕ ਮੁੜ ਜਿਲ੍ਹਾ ਬਠਿੰਡਾ ਚ ਦੇਖਣ ਨੂੰ ਮਿਲੀ ਐ,ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੁੜ ਪਿੰਡਾਂ ਅਤੇ ਬਲਾਕਾਂ ਚ ਟਰੈਕਟਰ ਮਾਰਚ ਕੱਢਿਆ ਗਿਆ , ਜ਼ਿਲਾ ਬਠਿੰਡਾ ਦੇ ਮੋੜ ਮੰਡੀ,ਸਾਬੋ ਤਲਵੰਡੀ. ਗੋਨਿਆਣਾ ਨਥਾਣਾ ਭਗਤਾ ਰਾਮਪੁਰਾ ਫੂਲ ਦੀਆਂ ਸੜਕਾਂ ਤੇ ਟਰੈਕਟਰਾਂ ਦੇ ਕਾਫਲੇ ਨਾਲ ਮਾਰਚ ਕੱਢਿਆ ਗਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਰੇਸਮ ਸਿੰਘ

ਦਾ ਕਹਿਣਾ ਐ ਕੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਹਲੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਜਿਨ੍ਹਾਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਅਤੇ ਸੂਬੇ ਦੀਆਂ ਹੋਰ ਮੰਗਾ ਲਈ ਮੁੜ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ ਜਿਸਦੇ ਲਈ ਮੁੜ ਪਿੰਡਾਂ ਸ਼ਹਿਰਾਂ ਦੇ ਲੋਕਾਂ ਲਾਮਬੰਦ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈਆਗੂ ਨੇ ਦੱਸਿਆ ਹੈ ਕੀ ਅਧੂਰੀਆਂ ਮੰਗਾ ਮਨਵਾਉਣ ਲਈ ਫਿਰ ਪ੍ਰਚਾਰ ਕਰਕੇ ਲੋਕਾਂ ਇਕੱਠੇ ਹੋਕੇ ਮੋਰਚਾ ਲਗਾਉਣ ਦੀ ਅਪੀਲ ਕੀਤੀ ਐ ਤੇ ਇਸ ਮੋਰਚੇ ਨੂੰ ਮਜਬੂਤ ਕਰਨ ਲਈ ਪਿੰਡਾਂ ਦੇ ਵਿੱਚ ਪ੍ਰਚਾਰ ਤੌਰ ਤੇ ਸਮੁੱਚੇ ਜਿਲ੍ਹੇ ਦੇ 97 ਪਿੰਡਾਂ ਦੇ ਵਿੱਚ ਇੱਕ

ਗੱਡੀ ਸ਼ਿੰਗਾਰ ਕੇ ਪਿੰਡ ਪਿੰਡ ਇਹ ਪ੍ਰਚਾਰ ਕੀਤਾ ਜਾਵੇਗਾ ਤੇ ਜਿਲੇ ਆਗੂਆਂ ਦੀਆਂ ਡਿਊਟੀਆਂ ਲਾ ਕੇ ਸੱਥਾਂ ਗੁਰਦੁਆਰਿਆਂ ਅਤੇ ਹੋਰ ਸਾਂਝੀ ਥਾਵਾਂ ਤੇ ਵੱਡੇ ਇਕੱਠ ਕਰਕੇ ਲੋਕਾਂ ਨੂੰ ਇਹਨਾਂ ਮੰਗਾਂ ਬਾਰੇ ਤੇ ਸਰਕਾਰ ਦੀਆਂ ਪੋਲਸੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ, ਤੇ 13 ਫਰਵਰੀ ਨੂੰ ਦਿੱਲੀ ਵਿਖੇ ਟਰੈਕਟਰ ਟਰਾਲੀਆਂ ਲਿਜਾ ਕੇ ਮੁਕੰਮਲ ਦਿੱਲੀ ਦਾ ਘਰਾਓ ਕੀਤਾ ਜਾਵੇਗਾ ਇਸ ਦੀ ਤਿਆਰੀ ਕੀਤੀ ਜਾ ਰਹੀ ਐ ਅਜਿਹਾ ਚ ਦੇਖਣਾ ਹੋਵੇਗਾ ਕੀ ਲੋਕ ਫਿਰ ਮੁੜ ਤੋਂ ਅਦੋਂਲੰਨ ਸਾਥ ਦੇਣਗੇ ਜਾਂ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *