Police ਮੁਲਾਜ਼ਮਾਂ ਦੀ ਬੱਸ ਦਾ ਫੇਰ ਐਕਸੀਡੈਂਟ, ਤਸਵੀਰਾਂ ਕਰ ਦੇਣਗੀਆਂ ਪ੍ਰੇਸ਼ਾਨ

खबरे

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੁਕਤਸਰ ਦੇ ਕੋਟਕਪੂਰਾ ਰੋਡ ‘ਤੇ ਪਿੰਡ ਚਢੇਵਾਂ ‘ਚ ਸੰਘਣੀ ਧੁੰਦ ‘ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ‘ਚ ਜਾ ਵੱਜੀ। ਹਾਦਸੇ ‘ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ

ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਪੁਲਿਸ ਮੁਲਾਜ਼ਮ ਬੱਸ ‘ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸ਼ਨਿਚਰਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੱਡੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ‘ਚ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤਕ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ  ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *