ਸੜਕਾਂ ’ਤੇ ਟਰੈਕਟਰ ਹੀ ਟਰੈਕਟਰ, ਮੰਗਾਂ ਪੂਰੀਆਂ ਨਾ ਹੋਣ ’ਤੇ ਕੀਤਾ ਸ਼ਕਤੀ ਪ੍ਰਦਰਸ਼ਨ

खबरे

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਅੱਜ 26 ਜਨਵਰੀ ਨੂੰ ਸੰਗਰੂਰ ਵਿੱਚ ਅਲੱਗ ਅਲੱਗ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾ ਨੇ ਦੱਸਿਆ ਕਿ ਕਿਸਾਨ ਦਿੱਲੀ ਵਿਖੇ ਇੱਕ ਮੰਚ ਦੇ ਉੱਪਰ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਲੰਬਾ ਸਮਾਂ ਪ੍ਰਦਰਸ਼ਨ ਕਰਦੇ ਰਹੇ। ਪਰ ਕੇਂਦਰ ਸਰਕਾਰ ਨੇ ਉਹਨਾਂ ਦੀਆਂ ਜ਼ਿਆਦਾਤਰ ਮੰਗਾਂ ਨਹੀਂ ਮੰਨੀਆਂ

ਜਿਵੇਂ ਕਿ ਮੁੱਖ ਮੰਗ ਐਮਐਸਪੀ ਦੀ ਹੈ। ਕਿਸਾਨ ਚਾਹੁੰਦਾ ਹੈ ਕਿ ਉਹਨਾਂ ਦੀ ਫਸਲ ਇੱਕ ਨਿਰਧਾਰਤ ਮੁੱਲ ਦੇ ਉੱਪਰ ਖਰੀਦੀ ਜਾਵੇ। ਇਸ ਤੋਂ ਿਲਾਵਾ ਲਖੀਮਪੁਰ ਖੀਰੀ ਮਾਮਲੇ ਵਿੱਚ ਹਜੇ ਤੱਕ ਕਿਸਾਨ ਇਨਸਾਫ ਦੀ ਉਡੀਕ ਵਿੱਚ ਹਨ। ਇਸ ਦੇ ਨਾਲ ਹੋਰ ਕਈ ਮੰਗਾਂ ਹਨ ਜਿਨਾਂ ਦੇ ਲਈ ਹੁਣ ਕਿਸਾਨ ਦੁਬਾਰਾ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਉੱਪਰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *