ਪਹਿਲਾ ਸੋਸ਼ਲ ਮੀਡੀਆ ‘ਤੇ ਦਿੱਤੀ ਧਮਕੀ, ਫੇਰ ਘੇਰ ਕੇ ਕੀਤਾ ਕਾਂਡ

खबरे

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ ਸ਼ਾਮ ਨੂੰ 20-25 ਸਕੂਲੀ ਵਿਦਿਆਰਥੀਆਂ ਨੇ ਆਪਣੇ ਹੀ ਸਕੂਲ ਦੇ ਇੱਕ ਸਾਥੀ ਵਿਦਿਆਰਥੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਪੀੜਤ ਵਿਦਿਆਰਥੀ ਹਰਸ਼ ਕੁਮਾਰ ਪੁੱਤਰ ਸੰਦੀਪ ਕੁਮਾਰ ਵਾਸੀ ਗੋਪਾਲ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿਖੇ ਜੇਰੇ ਇਲਾਜ਼ ਹਰਸ਼ ਨੇ ਦੱਸਿਆ ਕਿ ਉਹ ਡੀਏਵੀ ਸਕੂਲ ਫਿਲੌਰ ਵਿਖੇ 9ਵੀਂ ਕਲਾਸ ਦਾ ਵਿਦਿਆਰਥੀ ਹੈ। ਉਸਦੇ ਸਕੂਲ ਵਿੱਚ ਹੀ ਪੜਦੇ ਕੁਝ ਵਿਦਿਆਰਥੀ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਬਹਸ ਬਾਜ਼ੀ ਕਰ ਰਹੇ ਹਨ ਅਤੇ ਸ਼ੋਸ਼ਲ ਮੀਡੀਆ ਰਾਹੀਂ ਵੀ

ਗਾਲੀ ਗਲੋਚ ਕਰਨ ਰਹੇ ਸਨ।ਵੀਰਵਾਰ ਨੂੰ ਉਨ੍ਹਾਂ ਉਸ ਨੂੰ ਫੋਨ ਕਰਕੇ ਦਾਣਾ ਮੰਡੀ ਵਿੱਚ ਬੁਲਾਇਆ ਸੀ, ਪਰ ਉਹ ਨਹੀਂ ਗਿਆ ਤਾਂ ਉਨ੍ਹਾਂ ਸ਼ਾਮ ਨੂੰ ਜਦੋਂ ਉਹ ਟਿਊਸ਼ਨ ਪੜਕੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੂੰ ਘੇਰ ਕੇ ਡੰਡੀਆਂ, ਲਾਠੀਆਂ ਨਾਲ ਬੁਰੀ ਤਰ੍ਹਾਂ ਕੁਟਨਾ ਮਾਰਨਾ ਸ਼ੁਰੂ ਕਰ ਦਿੱਤਾ। ਹਰਸ਼ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਫਿਲੌਰ ਦੇ ਏਐਸਆਈ ਸੁਭਾਸ਼ ਚੰਦਰ ਨੇ ਦੱਸਿਆ ਕਿ ਹਰਸ਼ ਦੇ ਬਿਆਨਾਂ ਦੇ ਆਧਾਰ ਉੱਤੇ ਬਣਦੀ ਯੋਗ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *