Breaking News
Home / Uncategorized / ਹੁਣੇ ਹੁਣੇ ਸਰਕਾਰ ਨੇ ਟਿਕਟੌਕ ਦੇ ਨਾਲ ਨਾਲ ਇਹ ਐਪ ਵੀ ਕੀਤੇ ਬੈਨ ਦੇਖੋ ਪੂਰੀ ਖਬਰ

ਹੁਣੇ ਹੁਣੇ ਸਰਕਾਰ ਨੇ ਟਿਕਟੌਕ ਦੇ ਨਾਲ ਨਾਲ ਇਹ ਐਪ ਵੀ ਕੀਤੇ ਬੈਨ ਦੇਖੋ ਪੂਰੀ ਖਬਰ

ਭਾਰਤ ਚੀਨ ਦੇ ਤਣਾਅ ਦੇ ਚੱਲਦੇ ਭਾਰਤ ਸਰਕਾਰ ਨੇ ਅਹਿਮ ਕਦਮ ਚੁੱਕਦੇ ਹੋਏ ਚੀਨ ਦੀਆਂ 59 ਮੋਬਾਈਲ ਐਪਸ ਉੱਤੇ ਬੈਨ ਲਗਾ ਦਿੱਤਾ ਹੈ। ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਤੇ ਆਈ ਟੀ ਮੰਤਰਾਲੇ ਵੱਲੋਂ ਅੱਜ ਜਾਰੀ ਬਿਆਨ ਵਿੱਚ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ।

ਕੇਂਦਰ ਸਰਕਾਰ ਵੱਲੋਂ ਟਿਕ ਟਾਕ ਤੇ ਯੂ ਸੀ ਬ੍ਰਾਉਜ਼ਰ ਸਮੇਤ 59 ਚੀਨੀ ਮੋਬਾਈਲ ਐਪਸ ‘ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਭਾਰਤ ਚੀਨ ਦੇ ਵਿੱਚਕਾਰ ਵਧਦੇ ਤਣਾਅ ਦੇ ਚੱਲਦਿਆਂ ਲਿਆ ਹੈ। ਸਰਕਾਰ ਨੇ ਇਹ ਫ਼ੈਸਲਾ ਇਨ੍ਹਾਂ ਐਪਸ ਦੇਸ਼ ਦੀ ਸੁਰੱਖਿਆ ਨੂੰ ਅਗੇ ਰੱਖਦੇ ਹੋਏ ਲਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਐਪਸ ਦਾ ਮੋਬਾਈਲ ਅਤੇ ਬਗੈਰ ਮੋਬਾਈਲ ਤੇ ਅਧਾਰਿਤ ਇੰਟਰਨੈੱਟ ਡਿਵਾਈਸਿਸ ਵਿੱਚ ਇਸਤੇਮਾਲ ਨਹੀਂ ਕੀਤਾ ਜਾ ਸਕੇਗਾ। ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਨੁਕਸਾਨਦੇਹ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾ-ਣ-ਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕ-ਰ-ਕੇ ਸਾਰੇ ਵੀ-ਰਾਂ ਭੈ-ਣਾਂ ਨੂੰ ਬੇਨਤੀ ਹੈ ਕਿ ਜਿੰ-ਨਾਂ ਵੀ-ਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾ-ਇ-ਕ ਕੀਤਾ ਹੋ-ਇਆ ਹੈ ਉਹਨਾਂ ਦਾ ਦਿ-ਲੋਂ ਧੰਨ-ਵਾਦ ਹੈ ਜੀ |ਸਾ-ਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

About admin

Check Also

ਹੁਣੇ ਹੁਣੇ ਹੋਈ ਇਸ ਮਸ਼ਹੂਰ ਐਕਟਰਨੀ ਦੀ ਮੌਤ ਛਾਇਆ ਸੋਗ ਦੇਖੋ ਪੂਰੀ ਜਾਣਕਾਰੀ ਦੇ ਲਈ ਇਹ ਖਬਰ

ਮਸ਼ਹੂਰ ਹੀਰੋਇਨ ਦੀ ਹੋਈ ਮੌਤ ਬੋਲੀਵੁਡ ਵਿਚ ਮਾ ੜਾ ਸਮਾਂ ਚਲ ਰਿਹਾ ਹੈ ਕੁਝ ਕ …

Leave a Reply

Your email address will not be published. Required fields are marked *